Posts

Showing posts from June, 2023

Sandhya wele da mukhwakh shri Harmandar sahib amritsar sahib ji, Ang-676, 30-June-2023,

Image
 ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ {ਪੰਨਾ 676}

AJJ DA AMRIT VELE DA HUKAMNAMA SRI DARBAR SAHIB, SRI AMRITSAR, THE 569, 30-Jun-2023,

Image
 ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥

AJJ DA SANDHYA VELE DA HUKAMNAMA SRI DARBAR SAHIB SRI AMRITSAR, ANG 709, 29-Jun-2023,

Image
 ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

Ajj da Amrit vele da Hukamnama Sri Darbar Sahib, Sri Amritsar, Ang 765, 29-June.-2023,

Image
 ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥

Ajj Da SANDHYA VELE DA HUKAMNAMA SRI DARBAR SAHIB, SRI AMRITSAR, 28-June-2023

Image
 SANDHYA VELE DA HUKAMNAMA SRI DARBAR SAHIB, SRI AMRITSAR, ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

Ajj da AMRITVELE DA HUKAMNAMA SRI DARBAR SAHIB SRI AMRITSAR, ANG 696, 28-Jun-2023

Image
 ਜੈਤਸਰੀ ਮਹਲਾ ਪਹਿਲਾ ਘਰੁ ਪਹਿਲਾ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਣੁ ਲਾਥਾ ॥ ਮੇਰਾ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਨ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥ ਜਿਨ ਸਾਧੂ ਚਰਨ ਸਾਧ ਪਗ ਸੇਵੇ ਤਿਨਦ੍ਰਿਓ ਜਨਮੁ ਸੁਨਾਥਾ ॥ ਮੋ ਕਉ ਕੀਜੈ ਦਾਸੁ ਦਾਸਨ ਕੋ ਹਰਿ ਦਇਆ ਧਾਰਿ ਜਗਨਾਥਾ ॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥

Ajj da Sandhya vele da Hukamnama Sri Darbar Sahib Sri Amritsar, Ang 738, 27-Jun-2023,

Image
 ਪਾਵਨ ਅੰਗ ੭੩੮-੭੩੯ ਸੂਹੀ ਮਹਲਾ ੫ ॥ ਬੁਰੇ ਕਾਮ ਕਉ ਊਠਿ ਖਲੋਇਆ ॥ ਨਾਮ ਕੀ ਬੇਲਾ ਪੈ ਪੈ ਸੋਇਆ ॥੧॥ ਅਉਸਰੁ ਅਪਨਾ ਬੂਝੈ ਨ ਇਆਨਾ ॥ ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥ ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥ ਸਾਧ ਜਨਾ ਕਾ ਦਰਸੁ ਨ ਡੀਠਾ ॥੨॥ ਕਬਹੂ ਨ ਸਮਝੈ ਅਗਿਆਨੁ ਗਵਾਰਾ ॥ ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥ ਬਿਖੈ ਨਾਦ ਕਰਨ ਸੁਣਿ ਭੀਨਾ ॥ ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥ ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥ ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥ ਕਹੁ ਨਾਨਕ ਪ੍ਰਭ ਬਖਸ ਕਰੀਜੈ ॥ ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥੪॥ ਤਉ ਕਿਛੁ ਪਾਈਐ ਜਉ ਹੋਈਐ ਰੇਨਾ ॥ ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥੧॥ ਰਹਾਉ ॥੨॥ ੮॥

Ajj da AMRIT VELE DA HUKAMNAMA SRI DARBAR SAHIB, SRI AMRITSAR, ANG 626, 27-JUNE.-2023

Image
 ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥ ੫॥੬੯॥

SANDHYA VELE DA HUKAMNAMA SRI DARBAR SAHIB SRI AMRITSAR. ANG-614, 26-June.-2023

Image
 ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥ ੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥ ੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

Today Amrit VELE DA HUKAMNAMA SRI DARBAR SAHIB SRI AMRITSAR. ANG-614, 26-June.-2023

Image
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥ ੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥ ੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

Today hukamnama sahib shri Darbar Sahib ji, Shri Amritsar Sahib ji, 25 June 2023

Image
 ਪਾਵਨ ਅੰਗ ੬੨੪-੬੨੫ ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥ ੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥ ੬੨॥

AMRIT VELE DA HUKAMNAMA SRI DARBAR SAHIB SRI AMRITSAR, ANG 624, 25-June.-2023

Image
 ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥ ੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨ ॥ ੬੨॥

Sandhya vele da Hukamnama Sri Darbar Sahib, Sri Amritsar, Ang 599, 24-JUNE-2023

Image
 ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥

Amrit wele da mukhwakh shri Harmandar sahib amritsar sahib ji, Ang-601, 24-June-2023

Image
 ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ {ਪੰਨਾ 601}

SANDHYA VELE DA HUKAMNAMA SRI DARBAR SAHIB, SRI AMRITSAR, ANG 661, 23-June.-2023

Image
 ਧਨਾਸਰੀ ਮਹਲਾ ੧ ॥ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣੁ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰੁ ॥ ਨਾਨਕ ਸਾਚਾ ਸਰਬ ਦਾਤਾਰ ॥੪॥ ੩॥੫॥

AMRIT VELE DA HUKAMNAMA SRI DARBAR SAHIB SRI AMRITSAR, ANG-660, 23-Jun-2023

Image
 ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥ ੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

Sandhya vele da Hukamnama Sri Darbar Sahib, Sri Amritsar, Ang 706, 21-June.-2023

Image
ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦੇ ਪਾਵਨ ਪਵਿੱਤਰ ਸੰਧਿਆ ਵੇਲੇ ਦਾ ਮੁੱਖਵਾਕ ੨੧.੦੬.੨੦੨੩ ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

AMRIT VELE DA HUKAMNAMA SRI DARBAR SAHIB SRI AMRITSAR, ANG-660, 20-Jun-2023

Image
 AMRIT VELE DA HUKAMNAMA SRI DARBAR SAHIB SRI AMRITSAR, ANG-660, 20-Jun-2023 ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥ ੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

SANDHYA VELE DA HUKAMNAMA SRI DARBAR SAHIB, SRI AMRITSAR, ANG 684, 19-JUNE.-2023

Image
 SANDHYA VELE DA HUKAMNAMA SRI DARBAR SAHIB, SRI AMRITSAR, ANG 684, 19-JUNE.-2023 ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

AMRITVELE DA HUKAMNAMA SRI DARBAR SAHIB, SRI AMRITSAR, ANG 666, 19-Jun-2023

Image
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

SANDHYA VELE DA HUKAMNAMA SRI DARBAR SAHIB SRI AMRITSAR, ANG 696, 18-Jun-2023

Image
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023

Image
 AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

Ajj Da Sandhya Vele Da HUKAMNAMA ji Sachkhand Sri Darbar Sahib Ang:- 711

Image
 Ajj Da Sandhya Vele Da HUKAMNAMA ji  Sachkhand Sri Darbar Sahib Ang:- 711 17th June 2023 Saturday 3rd Harh ( Samvat   Nanakshahi 555  ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 

Amrit vele da Hukamnama Sri Darbar Sahib, Sri Amritsar, Ang 634, 16-Jun-2023

Image
ਸੋਰਠਿ ਮਹਲਾ ਨਲਾ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫੰਧਿਓ ਕੋ ਕਾਹੂ ਕੋ ਨਾਹੀ ॥ ਰਹਾਉ ਸੁਖ ਮੈ ਬਹੁਤੁ ਮਿਲਿ ਬੈਠਤ ਚਹੁ ਦਿਸਿ ਆਨਿ ਰਹੈ ॥ ਬਿਪਤਿ ਪਰੀ ਸਭ ਹੀ ਸੰਗੁ ਛਡਿਤ ਕੋਊ ਨ ਆਵਤ ਨੇਰੈ ॥ ਘਰ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਇਆ ਪ੍ਰੇਤ ਪ੍ਰੇਤ ਕਰਿ ਭਾਗੀ ॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਨਾਨਕ ਬਾਰ ਬਿਨੁ ਹਰਿ ਜੀ ਕੋਊ ਕਾਮੀ ਨ ਆਇਓ ॥ .. ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ, ਅੰਗ 634, 16-ਜੂਨ-2023

SACHKHAND SRI DARBAR SAHIB (AMRITSAR) ON SUNDAY WALK 15-June-2023

Image
ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦੇ ਪਾਵਨ ਪਵਿੱਤਰ ਸੰਧਿਆ ਵੇਲੇ ਦਾ ਮੁੱਖਵਾਕ 15-June-2023  ਪਾਵਨ ਅੰਗ 668 ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ 118114 ||

Amrit vele da Hukamnama Sri Darbar Sahib Sri Amrisar Ang 806, 15-June.-2023

Image
Amrit vele da Hukamnama Sri Darbar Sahib Sri Amrisar Ang 806, 15-June.-2023 ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥ ੧੮॥

AMRIT VELE DA HUKAMNAMA SRI DARBAR SAHIB SRI AMRITSAR, ANG-660, 14-June.-2023

Image
 ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥ ੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

SANDHYA VELE DA HUKAMNAMA SRI DARBAR SAHIB, SRI AMRITSAR, ANG-656, 13-JUNE.-2023

Image
 SANDHYA VELE DA HUKAMNAMA SRI DARBAR SAHIB, SRI AMRITSAR, ANG-656, 13-JUNE.-2023 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

Amrit vele da Hukamnama Sri Darbar Sahib, Sri Amritsar, Ang 634, 13-Jun-2023

Image
 ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥ ੩॥੧੨॥੧੩੯॥

Amrit Wele da mukhwakh shri Harmandar sahib amritsar sahib ji, Ang-661-662, 12-June-2023

Image
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣੁ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ {ਪੰਨਾ 661-662} 

Ajj Da Sandhya Vele Da HUKAMNAMA ji Sachkhand Sri Darbar Sahib Ang:-692 11-06-2023

Image
11 ਜੂਨ 2023 ਐਤਵਾਰ 28 ਜੇਠ (ਸੰਮਤ ਨਾਨਕਸ਼ਾਹੀ 555) ਅਜ ਦਾ ਸੰਧਿਆ ਵੇਲੇ ਦਾ ਹੁਕਮਨਾਮਾ ਜੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਗ:੬੯੨ ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮੁ ਸਿਮਰਿ ਰਾਮੁ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰਹ ਸੰਪਤਿ ਸੁਖਦਾਈ ॥ ਇਨ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮੁ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

Amritvele da hukamnama Shri Darbar Sahib Shri Amritsar Sahib 11 June 2023

Image
AMRIT VELE DA HUKAMNAMA SRI DARBAR SAHIB SRI AMRITSAR, ANG 692, 11-JUNE.-2023 * ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

Ajj Da Sandhya Vele Da HUKAMNAMA ji Sachkhand Sri Darbar SahibAng:- 633

Image
10th June 2023 Saturday 27th Jeth ( Samvat   Nanakshahi 555 ) Ajj Da Sandhya Vele Da HUKAMNAMA ji  Sachkhand Sri Darbar Sahib Ang:- 633 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

Ajj Da Amrit Vele Da HUKAMNAMA ji Sachkhand Sri Darbar SahibAng:- 591 10 June 2023

Image
10th June 2023 Saturday 27th Jeth ( Samvat Nanakshahi 555 ) Ajj Da Amrit Vele Da HUKAMNAMA ji Sachkhand Sri Darbar Sahib Ang:- 591 ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥

SACHKHAND SRI DARBAR SAHIB (AMRITSAR) TON SANDYA DA WAK

Image
SACHKHAND SRI DARBAR SAHIB (AMRITSAR) TON SANDYA DA WAK SORATH MEHLA-5  SATGUR PURE BHANA !! TA JAPIA NAAM RAMANA !! GOBIND KIRPA DHARI !! PARABH RAKHI PAIJ HAMARI !!1!! ANG-628   ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥    सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥    Sorat'h, Fifth Mehl: When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. ||1|| The Lord's feet are for

Amrit wele da mukhwakh shri Harmandar sahib amritsar sahib ji, Ang-525, 09-June-2023

Image
Amrit wele da mukhwakh shri Harmandar sahib amritsar sahib ji, Ang-525, 09-June-2023  ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥ ੧॥ {ਪੰਨਾ 525}

Hukmanama at dusk, Sri Darbar Sahib, SriAmritsar, Ang 619, 08-Jun-2023

Image
ਸੰਧਿਆ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ, ਅੰਗ 619, 08-ਜੂਨ-2023 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

AMRIT VELE DA HUKAMNAMA SRI DARBAR SAHIB SRI AMRITSAR, ANG 544, 08-JUNE.-2023

Image
 AMRIT VELE DA HUKAMNAMA SRI DARBAR SAHIB SRI AMRITSAR, ANG 544, 08-JUNE.-2023 ਬਿਹਾਗੜਾ ਮਹਲਾ ੫ ।। ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥ ੧॥ ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥ ਮਨੁ ਤਨੁ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵ

SANDHYA VELE DA HUKAMNAMA SRI DARBAR SAHIB, SRI AMRITSAR 07/06/2023

Image
 7 ਜੂਨ 2023 ਬੁੱਧਵਾਰ 24 ਜੇਠ (ਸੰਮਤ ਨਾਨਕਸ਼ਾਹੀ 555) ਅਜ ਦਾ ਸੰਧਿਆ ਵੇਲੇ ਦਾ ਹੁਕਮਨਾਮਾ ਜੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦ: ੬੨੧॥ ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥

AMRIT VELE DA HUKAMNAMA SRI DARBAR SAHIB, SRI AMRITSAR 07/06/2023

Image
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥ ੧॥ ਤੁਮ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

AMRITVELE DA HUKAMNAMA SRI DARBAR SAHIB, SRI AMRITSAR, ANG 719/720, 05-Jun-2023

Image
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥ ੨॥੩॥

SANDHYA VELE DA HUKAMNAMA SRI DARBAR SAHIB, SRI AMRITSAR Sahib 04 JUNE 2023

Image
 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥