Ajj Da Sandhya Vele Da HUKAMNAMA ji Sachkhand Sri Darbar Sahib Ang:-692 11-06-2023

11 ਜੂਨ 2023 ਐਤਵਾਰ 28 ਜੇਠ (ਸੰਮਤ ਨਾਨਕਸ਼ਾਹੀ 555)

ਅਜ ਦਾ ਸੰਧਿਆ ਵੇਲੇ ਦਾ ਹੁਕਮਨਾਮਾ ਜੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਗ:੬੯੨

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮੁ ਸਿਮਰਿ ਰਾਮੁ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰਹ ਸੰਪਤਿ ਸੁਖਦਾਈ ॥ ਇਨ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮੁ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

Comments

Popular posts from this blog

AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023

Amritvele da hukamnama Sachkhand shri Darbar Sahib 02-08-2023

Amritvele Da Hukamnama Sachkhand shri Darbar Sahib Amritsar,