Ajj da Sandhya vele da Hukamnama Sri Darbar Sahib Sri Amritsar, Ang 738, 27-Jun-2023,

 ਪਾਵਨ ਅੰਗ ੭੩੮-੭੩੯


ਸੂਹੀ ਮਹਲਾ ੫ ॥ ਬੁਰੇ ਕਾਮ ਕਉ ਊਠਿ ਖਲੋਇਆ ॥ ਨਾਮ ਕੀ ਬੇਲਾ ਪੈ ਪੈ ਸੋਇਆ ॥੧॥ ਅਉਸਰੁ ਅਪਨਾ ਬੂਝੈ ਨ ਇਆਨਾ ॥ ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥ ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥ ਸਾਧ ਜਨਾ ਕਾ ਦਰਸੁ ਨ ਡੀਠਾ ॥੨॥ ਕਬਹੂ ਨ ਸਮਝੈ ਅਗਿਆਨੁ ਗਵਾਰਾ ॥ ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥ ਬਿਖੈ ਨਾਦ ਕਰਨ ਸੁਣਿ ਭੀਨਾ ॥ ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥ ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥ ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥ ਕਹੁ ਨਾਨਕ ਪ੍ਰਭ ਬਖਸ ਕਰੀਜੈ ॥ ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥੪॥ ਤਉ ਕਿਛੁ ਪਾਈਐ ਜਉ ਹੋਈਐ ਰੇਨਾ ॥ ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥੧॥ ਰਹਾਉ ॥੨॥ ੮॥




Comments

Popular posts from this blog

SANDHYA VELE DA HUKAMNAMA SRI DARBAR SAHIB, SRI AMRITSAR SAHIB, 21/07/2023,

AMRITVELE DA HUKAMNAMA SRI DARBAR SAHIB, SRI AMRITSAR, ANG 719/720, 05-Jun-2023

Amrit vele da Hukamnama Sri Darbar Sahib, Sri Amritsar, Ang 613, 17-JULY-2023