AMRIT VELE DA HUKAMNAMA SRI DARBAR SAHIB, SRI AMRITSAR 07/06/2023

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥ ੧॥ ਤੁਮ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

Comments

Popular posts from this blog

AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023

Amritvele da hukamnama Sachkhand shri Darbar Sahib 02-08-2023

Amritvele Da Hukamnama Sachkhand shri Darbar Sahib Amritsar,