Amrit wele da mukhwakh shri Harmandar sahib amritsar sahib ji, Ang-525, 09-June-2023

Amrit wele da mukhwakh shri Harmandar sahib amritsar sahib ji, Ang-525, 09-June-2023

 ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥ ੧॥ {ਪੰਨਾ 525}

Comments

Popular posts from this blog

AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023

Amritvele da hukamnama Sachkhand shri Darbar Sahib 02-08-2023

Amritvele Da Hukamnama Sachkhand shri Darbar Sahib Amritsar,