AMRITVELE DA HUKAMNAMA SRI DARBAR SAHIB, SRI AMRITSAR, ANG 719/720, 05-Jun-2023

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥ ੨॥੩॥

Comments

Popular posts from this blog

AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023

Amritvele da hukamnama Sachkhand shri Darbar Sahib 02-08-2023

Amritvele Da Hukamnama Sachkhand shri Darbar Sahib Amritsar,