AMRITVELE DA HUKAMNAMA SRI DARBAR SAHIB, SRI AMRITSAR, ANG 666, 19-Jun-2023

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

Comments

Popular posts from this blog

AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023

Amritvele da hukamnama Sachkhand shri Darbar Sahib 02-08-2023

Amritvele Da Hukamnama Sachkhand shri Darbar Sahib Amritsar,