Hukmanama at dusk, Sri Darbar Sahib, SriAmritsar, Ang 619, 08-Jun-2023

ਸੰਧਿਆ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ, ਅੰਗ 619, 08-ਜੂਨ-2023

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

Comments

Popular posts from this blog

AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023

Amritvele da hukamnama Sachkhand shri Darbar Sahib 02-08-2023

Amritvele Da Hukamnama Sachkhand shri Darbar Sahib Amritsar,