SANDHYA VELE DA HUKAMNAMA SRI DARBAR SAHIB SRI AMRITSAR. ANG-614, 26-June.-2023

 ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥ ੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥ ੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥




Comments

Popular posts from this blog

AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023

Amritvele da hukamnama Sachkhand shri Darbar Sahib 02-08-2023

Amritvele Da Hukamnama Sachkhand shri Darbar Sahib Amritsar,