Sandhya vele da Hukamnama Sri Darbar Sahib, Sri Amritsar, Ang 706, 21-June.-2023

ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦੇ ਪਾਵਨ ਪਵਿੱਤਰ ਸੰਧਿਆ ਵੇਲੇ ਦਾ ਮੁੱਖਵਾਕ ੨੧.੦੬.੨੦੨੩

ਸਲੋਕ ॥

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

Comments

Popular posts from this blog

AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023

Amritvele da hukamnama Sachkhand shri Darbar Sahib 02-08-2023

Amritvele Da Hukamnama Sachkhand shri Darbar Sahib Amritsar,