SANDHYA VELE DA HUKAMNAMA SRI DARBAR SAHIB, SRI AMRITSAR 07/06/2023

 7 ਜੂਨ 2023 ਬੁੱਧਵਾਰ 24 ਜੇਠ (ਸੰਮਤ ਨਾਨਕਸ਼ਾਹੀ 555)


ਅਜ ਦਾ ਸੰਧਿਆ ਵੇਲੇ ਦਾ ਹੁਕਮਨਾਮਾ ਜੀ ਸੱਚਖੰਡ ਸ੍ਰੀ


ਦਰਬਾਰ ਸਾਹਿਬ


ਦ: ੬੨੧॥


ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥


Comments

Popular posts from this blog

AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023

Amritvele da hukamnama Sachkhand shri Darbar Sahib 02-08-2023

Amritvele Da Hukamnama Sachkhand shri Darbar Sahib Amritsar,