Amrit wele da hukamnama shri Hamandar sahib amritsar sahib ji, Ang-617, 03-July-2023,

 ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥ ੨॥੧॥੨੯॥ {ਪੰਨਾ 617}


Comments

Popular posts from this blog

AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023

Amritvele da hukamnama Sachkhand shri Darbar Sahib 02-08-2023

Amritvele Da Hukamnama Sachkhand shri Darbar Sahib Amritsar,