Amrit wele da mukhwakh shri Harmandar sahib amritsar sahib ji, Ang-866, 09-July-2023
ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ਅਨਿਕ ਬਾਰ ਬੰਦਨ ਕਰਤਾ। ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀਨੁ ॥ ਰਹਾਉ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ॥ ਜਨਮ ਮਰਣ ਦੁਖ ਮੇਟਿ ਮਿਲਾਏ ॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀਭ ਕਾਰਣ ਕਰਨਾ ॥ ਪ੍ਰਭੁ॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥ ਇੱਕ ਵਾਰ {ਪੰਨਾ 866}

Comments
Post a Comment