Posts

Showing posts with the label Sandhay Vele da hukamnama shri Darbar Sahib

Sandhya vele da hukamnama shri Harimandar Sahib amritsar 11-08-2023

Image
  📖 ਪਾਵਨ ਅੰਗ ੬੬੮ 📖 * ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ * * ☬ ਵਿਆਖਿਆ ☬ * * ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ...

Sandhya Vele da Hukamnama Sachkhand shri Darbar Sahib 09-08-2023

Image
  📖  ਪਾਵਨ ਅੰਗ ੬੨੨-੬੨੩  📖 * ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ * * ☬ ਵਿਆਖਿਆ ☬ * * ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ ॥ ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵ...

Today's Evening Hukamnama Sachkhand Shri Darbar Sahib 06-08-2023,

Image
  📖  ਪਾਵਨ ਅੰਗ ੬੬੮ 📖 * ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ * * ☬ ਵਿਆਖਿਆ ☬ * * ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾ...